Punjabi Status For Instagram And Facebook 2023

Attitude QuotesPunjabi ShayariStatus

Today’s generation express their feelings with quotes and status. It is very easy to share your feelings with our punjabi status for Instagram and Facebook 2023. Our post include best and latest status, share these amazing quotes on your social media platforms.

Punjabi Status for instagram
Punjabi Status

Punjabi Status For Instagram

1.Teri dosti da main satkar kita, Teri hi nazar nu main pyaar kita.

Kasam rabb di na bhula devi es dosti nu. Main apne ton vi zyada es rishte nu pyar kita.

2.ਤੇਰੀ ਦੋਸਤੀ ਦਾ ਮੈਂ ਸਤਕਾਰ ਕਿੱਤਾ , ਤੇਰੀ ਹਰ ਨਜ਼ਰ ਨੂੰ ਮੈਂ ਪਿਆਰ ਕਿੱਤਾ ,

ਕਸਮ ਰੱਬ ਦੀ ਨਾ ਭੁਲਾ ਦੇਵੀਂ ਏਸ ਦੋਸਤੀ ਨੂੰ , ਮੈਂ ਆਪਣੇ ਤੋ ਵੀ ਜਿਆਦਾ ਇਸ ਰਿਸ਼ਤੇ ਤੇ ਐਤਬਾਰ ਕਿੱਤਾ ..

3.ਮੈਂ ਲੱਖਾ ਵਿੱਚ ਖੜ ਤੇਰੇ ਨਾਲ ਜਾਉ ਸੋਹਣਿਆ…ਇੰਨੀ ਦਿਲ ਵਿਚ ਰੱਖਾ ਮੈਂ ਦਿਲੇਰੀ ਸੋਹਣਿਆ…

ਗੱਲ ਹਰ ਥਾ ਤੇ ਹੁੰਦੀ ਤੇਰੀ- ਮੇਰੀ ਸੋਹਣਿਆ…ਸਿੱਧੂ ਸਿਰੋ ਲੈ ਕੇ ਪੈਰਾ ਤੱਕ ਤੇਰੀ ਸੋਹਣਿਆ

4.ਕੱਲੀ ਫੋਟੋ ਦੇਖ ਕੇ ਮੇਰੀ..ਕਿਥੇ ਦਿਲ ਰੱਜਦਾ ਹੋਣਾ ਏ ..

ਜਦ ਮੇਰਾ ਨਹੀ ਜੀਅ ਲੱਗਦਾ. ਓਹਦਾ ਕਿਹੜਾ ਲੱਗਦਾ ਹੋਣਾ ਏ ….

5.ਦੂਰੀਆਂ ਬਹੁਤ ਨੇ ਪਰ ਇਨਾ ਸਮਝ ਲਓ,ਕੋਲ ਰਹਿਕੇ ਵੀ ਕੋਈ ਰਿਸਤਾ ਖਾਸ ਨਹੀ ਹੁਂਦਾ,

ਤੁਸੀ ਦਿਲ ਦੇ ਏਨੇ ਕਰੀਬ ਹੋ, ਕਿ ਦੂਰੀਆਂ ਦਾ ਵੀ ਹੁਣ ਅਹਿਸਾਸ ਨਹੀ ਹੁਂਦਾ…..

6.ਪਿਆਰ ਓਹ ਨਹੀਂ ਜੋ ਤੈਨੂੰ ਮੇਰਾ ਬਣਾ ਦੇਵੇ,

ਪਿਆਰ ਤਾ ਓਹ ਹੈ ਜੋ ਤੈਨੂੰ ਕਿਸੇ ਹੋਰ ਦਾ ਹੋਣ ਨਾ ਦਵੇ

Best Punjabi Status For Instagram

Latest Pinterest Posts



7.ਮੇਰੇ ਦਿਲ ਦਾ ਏਹ ਚਾਹ ਪੂਰਾ ਹੋ ਜਾਵੇ…ਘਰਦੇ ਮੰਨ ਜਾਨ ਤੇ ਓਹਦੇ ਨਾਲ ਵਿਆਹ ਹੋ ਜਾਵੇ

8.ਜੀਨਾ ਮਰਨਾ ਹੋਵੇ ਨਾਲ ਤੇਰੇ , ਕਦੀ ਸਾਹ ਨਾ ਤੇਰੇ ਤੋ ਵਖ ਹੋਵੇ , ਤੇਨੂੰ ਜ਼ਿੰਦਗੀ ਆਪਣੀ ਆਖ ਸਕਾ ਬੱਸ ਇਨਾ ਕੁ ਮੇਰਾ ਹੱਕ ਹੋਵੇ ॥

9.ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ

10.ਹੋਵੇ ਸੋਹਣੀ ਤੇ ਸੁੱਨਖੀ ਯਾਰੋ ਗੋਲ ਮੋਲ ਜੀ, ਥੋਡੇੇ ਬਈ ਵਾਗੂ ਜਿਹੜੀ ਹੋਵੇ ਘੱਟ ਬੋਲਦੀ…ਨਾਲ ਲਾਕੇ ਹੋਵੇ ਯਾਰੀ ਦਾ ਗਰੂਰ ਮਿੱਤਰੋ, ਬਸ ਐਹੋ ਜਿਹੀ ਲੱਭਦੋ ਮਸ਼ੂਕ ਮਿੱਤਰੋ

11.ਮੈਂ ਕਿਹਾ ਜੀ #Please #ਦਿਲ ਮੋੜ ਦਿਉ ਮੇਰਾ, ਤੁਸੀਂ ਰੱਖਿਆ ਜਿਹੜਾ ਲੁਕਾ ਕੇ, ਕਿਤੇ ਰੁੱਕ ਜਾਵੇ ਨਾ ਨਬਜ਼ ਮੇਰੀ, ਬੱਸ ਇੱਕ ਝਾਕਾ ਦੇ ਜੋ ਆ ਕੇ…

12.ਅੱਖਾਂ ਮੀਚ ਕੇ ਤੇਰਾ ਐਤਬਾਰ ਕਰਦੇ ਹਾਂ ,ਹੁਣ ਲਿਖ ਕੇ ਦੇ ਦਇਏ ਕੇ ਤੈਨੂੰ ਪਿਆਰ ਕਰਦੇ ਹਾਂ ।

13.ਜੱਟੀ ਕਰਦੀ ਆ ਤੇਨੂੰ like !! ਬੋਹਤੇ ਪਾਖੰਡ ਜਹੇ ਨਾ ਕਰ ਚੁਪ – ਚਾਪ ਬਨਾਲਾ ਆਪਣੀ wife !!

14.ਮੈ ‪ਸੋਹਣੀ ਤੂੰ ਸੋਹਣਾ ਆਪਣੀ ਜੋੜੀ ਬੜੀ ਕਮਾਲ,ਵੀਰ ਤੇਰੇ ‪‎ਚੁੱਕੀ ਫ਼ਿਰਨ ਕੈਮਰਾ ‪‎ਕਹਿੰਦੇ ਫ਼ੋਟੋ ਖਿਚਾਉਣੀ ‪‎Bhabhi ਨਾਲ..


Punjabi Status, Punjabi Love Status, Messages, Shayari,Quotes


15.ਸੁਨ ਤੂੰ ਭਾਵੇ ਨਾ ਸੁਨ ਸਜਨਾ ਮੇਰੀ ਤਾਂ ਫਰਿਆਦ ਏ ,ਨਾ ਤੇਰੇ ਤੋ ਪਹਿਲਾ ਸੀ ਵੇ ਨਾ ਕੋਈ ਤੇਰੇ ਤੋ ਬਾਅਦ ਏ।

16.ਦਿਲ ਨੂੰ ਠਗਨਾ ਨੈਨਾ ਦੀ ਆਦਤ ਪੁਰਾਨੀ ਏ ☺☺ਸਾਡੀ ਵੀ ਪਿਆਰ ਦੀ ਇੱਕ ਨਿੱਕੀ ਜੀ ਕਹਾਨੀ ਹੈ

17.ਸੁਨ ਵੇ ਸਜਨਾ ਜੇ ਤੇਰੇ ਨਾਲ ਯਾਰੀ ਨਾ ਹੁੰਦੀ☺☺ਸੁਹੰ ਰਬ ਦੀ ਸਾਨੂੰ ਜਿੰਦਗੀ ਏਨੀ ਪਿਆਰੀ ਨਾ ਹੁੰਦੀ॥

18.ਮੈ ਤੇਰੇ ਤੋ ਬਿਨਾ ਜੀ ਤਾ ਸਕਦਾ ਹਾ..ਪਰ ਖੁਸ਼ ਨਹੀ ਰਿਹ ਸਕਦਾ।

19.ਜ਼ਿੰਦਗੀ ਲਈ ਜਾਨ ਜ਼ਰੂਰੀ ਏ ,ਵਫ਼ਾ ਨਿਭਾਉਣ ਲਈ ਅਰਮਾਨ ਜ਼ਰੂਰੀ ਏ ,ਦੁਨਿਆ ਨੂੰ ਚਾਹੇ ਹੋਣ ਦੁਖ ਬਥੇਰੇ ,ਪਰ ਮੇਰੀ ਜਾਨ ਦੇ ਮੁਖੜੇ ਤੇ ਮੁਸਕਾਨ ਜ਼ਰੂਰੀ ਏ !

20.ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।

21.ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।

22.ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ

23.ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii…

24. ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।

For more Shayari, Status and quotes(click here)
25. ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ

punjabi status for instagram

NEXT PAGE >>>>>>


1 thought on “Punjabi Status For Instagram And Facebook 2023

Leave a Reply

Your email address will not be published. Required fields are marked *